JALANDHAR WEATHER

ਰਾਹੁਲ ਗਾਂਧੀ ਵਿਰੋਧੀ ਧਿਰ ਦਾ ਨੇਤਾ ਬਣਨ 'ਤੇ ਬਿਨਾਂ ਜ਼ਿੰਮੇਵਾਰੀ ਦੇ ਸੱਤਾ ਦਾ ਆਨੰਦ ਮਾਣ ਰਹੇ - ਅਨੁਰਾਗ ਠਾਕੁਰ

ਨਵੀਂ ਦਿੱਲੀ, 1 ਜੁਲਾਈ-ਭਾਜਪਾ ਨੇਤਾ ਅਨੁਰਾਗ ਠਾਕੁਰ ਨੇ ਸੋਮਵਾਰ ਨੂੰ ਪਿਛਲੇ 10 ਸਾਲਾਂ ਵਿਚ ਐਨ.ਡੀ.ਏ. ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ ਨੂੰ ਸੂਚੀਬੱਧ ਕੀਤਾ ਅਤੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਬਣਨ ਤੱਕ ਬਿਨਾਂ ਜ਼ਿੰਮੇਵਾਰੀ ਦੇ ਸੱਤਾ ਦਾ ਆਨੰਦ ਮਾਣ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁਗਲ ਆਏ ਤੇ ਗਏ, ਅੰਗਰੇਜ਼ ਵੀ ਆਏ ਤੇ ਚਲੇ ਗਏ ਪਰ ਸਨਾਤਨ ਸੀ, ਸਨਾਤਨ ਹੈ ਅਤੇ ਸਨਾਤਨ ਰਹੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ