JALANDHAR WEATHER

ਸੱਚ, ਹਿੰਮਤ ਤੇ ਅਹਿੰਸਾ ਹਨ ਸਾਡੇ ਹਥਿਆਰ- ਰਾਹੁਲ ਗਾਂਧੀ

ਨਵੀਂ ਦਿੱਲੀ, 1 ਜੁਲਾਈ- ਸਦਨ ਵਿਚ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸਾਰੇ ਧਰਮ ਇਹ ਹੀ ਸਿਖਾਉਂਦੇ ਹਨ ਕਿ ਨਾ ਡਰਨਾ ਚਾਹੀਦਾ ਹੈ ਤੇ ਨਾ ਹੀ ਕਿਸੇ ਨੂੰ ਡਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਵੀ ਕਿਹਾ ਕਿ ਨਾ ਡਰੋ ਤੇ ਨਾ ਡਰਾਓ। ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਨਾਲ ਲੜਾਈ ਕੀਤੀ ਪਰ ਕਦੇ ਹਿੰਸਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਅਹਿੰਸਾ ਦੀ ਗੱਲ ਕਰਦੀ ਹੈ ਤੇ ਆਪਣੇ ਆਪ ਨੂੰ ਹਿੰਦੂ ਕਹਿੰਦੀ ਹੈ ਪਰ ਅਸਲ ਵਿਚ ਉਹ ਹਿੰਦੂ ਹੈ ਹੀ ਨਹੀਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ