JALANDHAR WEATHER

ਅੱਜ ਨੀਟ ਦੇ ਵਿਦਿਆਰਥੀ ਪ੍ਰੀਖਿਆ ’ਚ ਨਹੀਂ ਕਰਦੇ ਵਿਸ਼ਵਾਸ- ਰਾਹੁਲ ਗਾਂਧੀ

ਨਵੀਂ ਦਿੱਲੀ, 1 ਜੁਲਾਈ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ, ਰਾਹੁਲ ਗਾਂਧੀ ਨੇ ਕਿਹਾ ਕਿ ਨੀਟ ਦੇ ਵਿਦਿਆਰਥੀ ਆਪਣੀ ਪ੍ਰੀਖਿਆ ਦੀ ਤਿਆਰੀ ਵਿਚ ਸਾਲ-ਸਾਲ ਬਿਤਾਉਂਦੇ ਹਨ। ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੀ ਆਰਥਿਕ ਅਤੇ ਭਾਵਨਾਤਮਕ ਤੌਰ ’ਤੇ ਸਹਾਇਤਾ ਕਰਦਾ ਹੈ ਅਤੇ ਸੱਚਾਈ ਇਹ ਹੈ ਕਿ ਅੱਜ ਨੀਟ ਦੇ ਵਿਦਿਆਰਥੀ ਪ੍ਰੀਖਿਆ ਵਿਚ ਵਿਸ਼ਵਾਸ ਨਹੀਂ ਕਰਦੇ, ਕਿਉਂਕਿ ਉਨ੍ਹਾਂ ਨੂੰ ਯਕੀਨ ਹੈ ਕਿ ਇਮਤਿਹਾਨ ਅਮੀਰ ਵਿਦਿਆਰਥੀਆਂ ਲਈ ਤਿਆਰ ਕੀਤਾ ਗਿਆ ਹੈ, ਨਾ ਕਿ ਹੋਣਹਾਰ ਵਿਦਿਆਰਥੀਆਂ ਲਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ