JALANDHAR WEATHER

ਅੰਮ੍ਰਿਤਸਰ 'ਚ 84 ਲੱਖ ਦੀ ਹਵਾਲਾ ਰਾਸ਼ੀ ਸਮੇਤ 2 ਜਣੇ ਗ੍ਰਿਫਤਾਰ

ਅੰਮ੍ਰਿਤਸਰ, 1 ਜੁਲਾਈ (ਰੇਸ਼ਮ ਸਿੰਘ)-ਅੰਮ੍ਰਿਤਸਰ 'ਚ 84 ਲੱਖ ਦੀ ਹਵਾਲਾ ਰਾਸ਼ੀ ਸਮੇਤ 2 ਜਣੇ ਗ੍ਰਿਫਤਾਰ ਕੀਤੇ ਗਏ ਹਨ। ਪੁਲਿਸ ਨੇ 2 ਪਿਸਤੌਲ, 45 ਜ਼ਿੰਦਾ ਕਾਰਤੂਸ, ਕੈਸ਼ ਕਾਊਂਟਿੰਗ ਮਸ਼ੀਨ ਅਤੇ 8 ਵਾਹਨ ਵੀ ਬਰਮਾਦ ਕੀਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ