JALANDHAR WEATHER

ਸੰਸਦ 'ਚ ਰਾਹੁਲ ਗਾਂਧੀ ਦਾ ਬਿਆਨ ਬੇਬੁਨਿਆਦ ਸੀ - ਸਰਬਾਨੰਦ ਸੋਨੋਵਾਲ

ਨਵੀਂ ਦਿੱਲੀ, 1 ਜੁਲਾਈ-ਸੰਸਦ 'ਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਭਾਸ਼ਣ 'ਤੇ ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਬਿਆਨ ਬੇਬੁਨਿਆਦ ਸੀ। ਉਹ ਆਪਣਾ ਭਰੋਸਾ ਗੁਆ ਚੁੱਕੇ ਹਨ। ਇਹ ਉਨ੍ਹਾਂ ਦੀ ਘਬਰਾਹਟ ਦਾ ਪ੍ਰਗਟਾਵਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ