JALANDHAR WEATHER

ਸੰਸਦ 'ਚ ਰਾਹੁਲ ਗਾਂਧੀ ਨੇ ਹਿੰਦੂਆਂ ਦੀਆਂ ਭਾਵਨਾਵਾਂ ਦਾ ਕੀਤਾ ਅਪਮਾਨ - ਸੀ. ਆਰ. ਕੇਸਵਨ

ਨਵੀਂ ਦਿੱਲੀ, 1 ਜੁਲਾਈ-ਭਾਜਪਾ ਨੇਤਾ ਸੀ. ਆਰ. ਕੇਸਵਨ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਅੱਜ ਇਕ ਪਵਿੱਤਰ ਸੰਸਦ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ। ਅੱਜ ਲੋਕ ਸਭਾ ਵਿਚ ਉਨ੍ਹਾਂ ਨੇ ਲੱਖਾਂ ਹਿੰਦੂਆਂ ਦੇ ਵਿਸ਼ਵਾਸ ਅਤੇ ਭਾਵਨਾਵਾਂ ਦਾ ਅਪਮਾਨ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ