JALANDHAR WEATHER

ਸੰਸਦ 'ਚ ਰਾਹੁਲ ਗਾਂਧੀ ਨੇ ਵਾਹਿਗੁਰੂ ਜੀ ਦਾ ਖਾਲਸਾ ਵਾਹਿਗੁਰੂ ਜੀ ਦੀ ਫਤਿਹ ਦਾ ਲਗਾਇਆ ਜੈਕਾਰਾ

ਨਵੀਂ ਦਿੱਲੀ, 1 ਜੁਲਾਈ-ਅੱਜ ਸੰਸਦ ਵਿਚ ਰਾਹੁਲ ਗਾਂਧੀ ਨੇ ਲੋਕ ਸਭਾ ਵਿਚ ਵਾਹਿਗੁਰੂ ਜੀ ਦਾ ਖਾਲਸਾ ਵਾਹਿਗੁਰੂ ਜੀ ਦੀ ਫਤਿਹ ਦਾ 2 ਵਾਰ ਜੈਕਾਰਾ ਲਗਾਇਆ। ਇਸ ਦੌਰਾਨ ਉਨ੍ਹਾਂ ਨੇ ਲੋਕ ਸਭਾ ਦੀ ਕਾਰਵਾਈ ਨੂੰ ਸੰਬੋਧਨ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ