JALANDHAR WEATHER

ਰਿਮਾਂਡ ਦੇ ਸਮੇਂ ਬਾਰੇ ਗਲਤ ਧਾਰਨਾ ਫੈਲਾਈ ਜਾ ਰਹੀ - ਅਮਿਤ ਸ਼ਾਹ

ਨਵੀਂ ਦਿੱਲੀ, 1 ਜੁਲਾਈ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਗਲਤ ਧਾਰਨਾ ਫੈਲਾਈ ਗਈ ਹੈ ਕਿ ਰਿਮਾਂਡ ਦਾ ਸਮਾਂ ਵਧਾਇਆ ਗਿਆ ਹੈ। ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਵਿਚ ਰਿਮਾਂਡ ਦੀ ਮਿਆਦ ਸਿਰਫ 15 ਦਿਨ ਹੈ। ਉਨ੍ਹਾਂ ਕਿਹਾ ਕਿ ਪੂਰਾ ਕਾਨੂੰਨ ਤਾਮਿਲ ਵਿਚ ਉਪਲਬੱਧ ਕਰਵਾਇਆ ਜਾਵੇਗਾ। ਕਾਰਵਾਈ ਵੀ ਤਾਮਿਲ ਵਿਚ ਹੋਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ