JALANDHAR WEATHER

ਦੀਨਾਨਗਰ ਪੁਲਿਸ ਸਟੇਸ਼ਨ ਨੇੜੇ 2 ਸ਼ੱਕੀ ਵਿਅਕਤੀ ਦਿਖੇ, ਦਹਿਸ਼ਤ ਦਾ ਮਾਹੌਲ

ਦੀਨਾਨਗਰ, 1 ਜੁਲਾਈ (ਸੋਢੀ/ਸ਼ਰਮਾ)-ਦੀਨਾਨਗਰ ਨੇ ਪੁਲਿਸ ਸਟੇਸ਼ਨ ਨਜ਼ਦੀਕ 2 ਸ਼ੱਕੀ ਵਿਅਕਤੀ ਦੇਖੇ ਗਏ ਹਨ ਤੇ ਇਹ ਵਿਅਕਤੀ ਇਕ ਮਹਿਲਾ ਵਲੋਂ ਦੇਖੇ ਗਏ ਹਨ। ਇਸ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਪੁਲਿਸ ਵਲੋਂ ਤਲਾਸ਼ੀ ਮੁਹਿੰਮ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ