JALANDHAR WEATHER

3 ਕਿਲੋ ਹੈਰੋਇਨ ਤੇ ਡੇਢ ਲੱਖ ਡਰੱਗ ਮਨੀ ਸਮੇਤ ਸਮੱਗਲਰ ਗ੍ਰਿਫਤਾਰ

ਅਟਾਰੀ, (ਅੰਮ੍ਰਿਤਸਰ), 1 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਐਸ.ਐਸ.ਪੀ. ਅੰਮ੍ਰਿਤਸਰ ਸਤਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਘਰਿੰਡਾ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਜੁੜੇ ਇਕ ਭਾਰਤੀ ਨਸ਼ਾ ਤਸਕਰ, ਜਿਸ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਹਰਦੋ ਰਤਨ ਨਜ਼ਦੀਕ ਅਟਾਰੀ ਵਜੋਂ ਹੋਈ ਹੈ, ਨੂੰ ਤਿੰਨ ਕਿਲੋ ਹੈਰੋਇਨ, ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤ 15 ਕਰੋੜ ਰੁਪਏ ਬਣਦੀ ਹੈ ਤੇ ਉਸ ਦੇ ਨਾਲ ਡੇਢ ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ I 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ