JALANDHAR WEATHER

ਰਾਜਸਥਾਨ : ਕਾਰ ਤੇ ਟਰੱਕ ਦੀ ਟੱਕਰ 'ਚ 9 ਲੋਕਾਂ ਦੀ ਮੌਤ

ਰਾਜਸਥਾਨ, 1 ਜੁਲਾਈ-ਕਰੌਲੀ 'ਚ ਕਾਰ ਅਤੇ ਟਰੱਕ ਦੀ ਟੱਕਰ 'ਚ 9 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਐਸ.ਪੀ. ਬ੍ਰਿਜੇਸ਼ ਜੋਤੀ ਉਪਾਧਿਆਏ ਨੇ ਕਿਹਾ ਕਿ ਇਕ ਐਸ. ਯੂ. ਵੀ. ਅਤੇ ਇਕ ਟਰੱਕ ਵਿਚਕਾਰ ਹਾਦਸਾ ਹੋਇਆ । 9 ਲੋਕਾਂ ਦੀ ਮੌਤ ਹੋ ਗਈ ਅਤੇ 4 ਦਾ ਇਲਾਜ ਚੱਲ ਰਿਹਾ ਹੈ। ਅਸੀਂ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ