JALANDHAR WEATHER

ਸਰਹੱਦਾਂ 'ਤੇ ਬੈਠੇ ਕਿਸਾਨਾਂ ਨਾਲ ਕੋਈ ਵੀ ਗੱਲਬਾਤ ਕਰਨ ਨੂੰ ਤਿਆਰ ਨਹੀਂ ਹੈ-ਸੁਖਜਿੰਦਰ ਸਿੰਘ ਰੰਧਾਵਾ

ਨਵੀਂ ਦਿੱਲੀ, 1 ਜੁਲਾਈ (ਏਜੰਸੀ) - ਕਾਂਗਰਸ ਦੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਸਰਹੱਦਾਂ 'ਤੇ ਬੈਠੇ ਕਿਸਾਨਾਂ ਨਾਲ ਕੋਈ ਵੀ ਗੱਲਬਾਤ ਕਰਨ ਨੂੰ ਤਿਆਰ ਨਹੀਂ ਹੈ। ਟਰੈਕਟਰਾਂ, ਖਾਦਾਂ ਦੇ ਰੇਟ ਵਧ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ