JALANDHAR WEATHER

ਅੱਜ ਐਨ.ਡੀ.ਏ. ਦੇ ਸੰਸਦ ਮੈਂਬਰਾਂ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 2 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ ਦੀ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ। ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮੋਦੀ ਸੰਸਦ ਦੇ ਪਹਿਲੇ ਸੈਸ਼ਨ ਦੌਰਾਨ ਪਹਿਲੀ ਵਾਰ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਸੰਬੋਧਨ ਕਰਨਗੇ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਭਾਜਪਾ ਅਤੇ ਇਸ ਦੇ ਸਹਿਯੋਗੀ ਦਲਾਂ ਦੇ ਸਾਰੇ ਸੰਸਦ ਮੈਂਬਰਾਂ ਨੂੰ ਬੈਠਕ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ