JALANDHAR WEATHER

ਬਰਸਾਤ ਕਾਰਨ ਲੋਕਾਂ ਦੀਆਂ ਦੁਕਾਨਾਂ ’ਚ ਵੜਿ੍ਆ ਪਾਣੀ

ਖਰੜ, 2 ਜੁਲਾਈ (ਗੁਰਮੁਖ ਸਿੰਘ ਮਾਨ)- ਖਰੜ ਸ਼ਹਿਰ ਵਿਚ ਅੱਜ ਹੋਏ ਮੀਂਹ ਕਾਰਨ ਆਰੀਆ ਕਾਲਜ ਰੋਡ ਖਰੜ ਵਿਚ ਬਰਸਾਤ ਦਾ ਪਾਣੀ ਭਰ ਗਿਆ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਸੜਕ ’ਤੇ ਸਮੂਹ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਪਹਿਲਾਂ ਵੀ ਕਈ ਵਾਰ ਨਗਰ ਕੌਂਸਲ ਖਰੜ ਮੰਗ ਕੀਤੀ ਜਾਂਦੀ ਰਹੀ ਹੈ ਕਿ ਪਾਣੀ ਦਾ ਨਿਕਾਸ ਕੀਤਾ ਜਾਵੇ, ਪਰ ਹਰ ਸਾਲ ਬਰਸਾਤ ਦੇ ਦਿਨਾਂ ਵਿਚ ਲੋਕਾਂ ਦੇ ਮਕਾਨਾਂ ਤੇ ਦੁਕਾਨਾਂ ਵਿਚ ਪਾਣੀ ਵੜ ਜਾਂਦਾ ਹੈ ਤੇ ਉਨ੍ਹਾਂ ਦਾ ਮਾਲੀ ਨੁਕਸਾਨ ਹੁੰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ