JALANDHAR WEATHER

ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ’ਤੇ ਹੋਈ ਚਰਚਾ ਦਾ ਜਵਾਬ ਦੇਣਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 2 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੋਕ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ’ਤੇ ਹੋਈ ਚਰਚਾ ਦਾ ਜਵਾਬ ਦੇਣਗੇ। ਆਪਣੇ ਜਵਾਬੀ ਭਾਸ਼ਣ ਦੌਰਾਨ ਬੀਤੇ ਦਿਨ ਸਦਨ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਚੁੱਕੇ ਗਏ ਸਵਾਲਾਂ ਅਤੇ ਲਗਾਏ ਗਏ ਦੋਸ਼ਾਂ ਦਾ ਵੀ ਉਨ੍ਹਾਂ ਵਲੋਂ ਜਵਾਬ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਸ਼ਾਮ ਕਰੀਬ 4 ਵਜੇ ਆਪਣਾ ਜਵਾਬ ਦੇਣਗੇ, ਹਾਲਾਂਕਿ ਬੁਲਾਰਿਆਂ ਦੀ ਗਿਣਤੀ ਨੂੰ ਦੇਖਦੇ ਹੋਏ ਇਹ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਦੇ ਭਾਸ਼ਣ ਦੇ ਸਮੇਂ ਵਿਚ ਬਦਲਾਅ ਹੋ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ