JALANDHAR WEATHER

ਸੰਸਦ ਵਿਚ ਮੂਸੇਵਾਲਾ ਦਾ ਮੁੱਦਾ ਚੁੱਕਣ ਲਈ ਧੰਨਵਾਦ- ਬਲਕੌਰ ਸਿੰਘ

ਮਾਨਸਾ, 2 ਜੁਲਾਈ- ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੰਸਦ ਵਿਚ ਮੂਸੇਵਾਲਾ ਕਤਲ ਕਾਂਡ ਦਾ ਮੁੱਦਾ ਚੁੱਕਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਸਾਨੂੰ ਇਨਸਾਫ਼ ਜ਼ਰੂਰ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਮਨ ਨੂੰ ਇਸ ਨਾਲ ਸ਼ਾਂਤੀ ਮਿਲੀ ਹੈ। ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੇ ਦਿਨ ਸੰਸਦ ਵਿਚ ਸਿੱਧੂ ਮੂਸੇਵਾਲਾ ਦਾ ਮੁੱਦਾ ਚੁੱਕਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ