JALANDHAR WEATHER

ਪੁਲਿਸ ਵਲੋਂ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਤਸਕਰ ਗਿ੍ਫ਼ਤਾਰ

ਅੰਮ੍ਰਿਤਸਰ, 2,ਜੁਲਾਈ (ਰੇਸ਼ਮ ਸਿੰਘ) - ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਅੰਮ੍ਰਿਤਸਰ ਪੁਲਿਸ ਵਲੋਂ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਇਸ ਦੀ ਜਾਣਕਾਰੀ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਵਲੋਂ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ