JALANDHAR WEATHER

ਡੇਢ ਕਿਲੋ ਅਫੀਮ ਸਮੇਤ 2 ਵਿਅਕਤੀ ਗ੍ਰਿਫਤਾਰ

ਜਲੰਧਰ, 2 ਜੁਲਾਈ (ਮਨਜੋਤ ਸਿੰਘ)-ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇਕ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਦਿਆਂ 2 ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਡੇਢ ਕਿਲੋ ਅਫੀਮ ਬਰਾਮਦ ਕੀਤੀ ਹੈ।
ਸਵਪਨ ਸ਼ਰਮਾ ਨੇ ਦੱਸਿਆ ਕਿ ਇਕ ਵਿਅਕਤੀ ਮੋਢੇ ’ਤੇ ਬੈਗ ਲੈ ਕੇ ਜਾ ਰਿਹਾ ਸੀ। ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਕਤ ਨੌਜਵਾਨ ਨੂੰ ਰੋਕ ਕੇ ਚੈਕਿੰਗ ਕੀਤੀ, ਜਿਸ ਦੌਰਾਨ ਡੇਢ ਕਿਲੋ ਅਫੀਮ ਬਰਾਮਦ ਹੋਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ