JALANDHAR WEATHER

100 ਗ੍ਰਾਮ ਹੈਰੋਇਨ ਸਮੇਤ 2 ਜਣੇ ਕਾਬੂ

ਜਲੰਧਰ, 2 ਜੁਲਾਈ (ਮਨਜੋਤ ਸਿੰਘ)-ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਨਾਕਾਬੰਦੀ ਦੌਰਾਨ ਪੁਲਿਸ ਨੇ ਦੋ ਨੌਜਵਾਨਾਂ ਨੂੰ ਆਪਣੇ ਵੱਲ ਆਉਂਦੇ ਦੇਖਿਆ ਅਤੇ ਉਨ੍ਹਾਂ ’ਤੇ ਸ਼ੱਕ ਪੈਣ ’ਤੇ ਪੁਲਿਸ ਨੇ ਚੈਕਿੰਗ ਲਈ ਰੋਕ ਲਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ