JALANDHAR WEATHER

ਸਾਡੀ ਸਰਕਾਰ 'ਚ 25 ਕਰੋੜ ਗਰੀਬ ਗਰੀਬੀ ਰੇਖਾ 'ਚੋਂ ਨਿਕਲੇ ਬਾਹਰ - ਪੀ.ਐਮ. ਮੋਦੀ

ਨਵੀਂ ਦਿੱਲੀ, 2 ਜੁਲਾਈ-ਲੋਕ ਸਭਾ ਵਿਚ ਰਾਹੁਲ ਗਾਂਧੀ ਦੇ ਸ਼ਬਦੀ ਹਮਲਿਆਂ ਦਾ ਜਵਾਬ ਦਿੰਦਿਆਂ ਪੀ.ਐਮ. ਨਰਿੰਦਰ ਮੋਦੀ ਨੇ ਕਿਹਾ ਕਿ ਜਨਤਾ ਨੇ ਸਾਡੇ 10 ਸਾਲ ਦਾ ਟਰੈਕ ਰਿਕਾਰਡ ਦੇਖਿਆ ਹੈ। ਸਾਡੀ ਸਰਕਾਰ ਵਿਚ 25 ਕਰੋੜ ਗਰੀਬ ਗਰੀਬੀ ਰੇਖਾ 'ਚੋਂ ਬਾਹਰ ਨਿਕਲੇ ਹਨ। ਅਸੀਂ ਗਰੀਬਾਂ ਲਈ ਸਮਰਪਣ ਭਾਵਨਾ ਨਾਲ ਕੰਮ ਕੀਤਾ। ਅਸੀਂ ਤੁਸ਼ਟੀਕਰਨ ਨਹੀਂ ਸੰਤੁਸ਼ਟੀਕਰਨ ਦੀ ਰਾਜਨੀਤੀ ਉਤੇ ਚੱਲੇ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ