JALANDHAR WEATHER

ਲੋਕ ਸਭਾ ਚੋਣਾਂ 'ਚ ਸਾਡਾ ਪੰਜਾਬ 'ਚ ਵੋਟ ਸ਼ੇਅਰ ਵਧਿਆ - ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ, 2 ਜੁਲਾਈ- ਪੀ.ਐਮ. ਨਰਿੰਦਰ ਮੋਦੀ ਨੇ ਸੰਸਦ ਵਿਚ ਪੰਜਾਬ ਦਾ ਜ਼ਿਕਰ ਕੀਤਾ ਤੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਸਾਡਾ ਪੰਜਾਬ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਸਾਨੂੰ ਪਹਿਲਾਂ ਨਾਲੋਂ ਜ਼ਿਆਦਾ ਵੋਟ ਸ਼ੇਅਰ ਮਿਲਿਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ