JALANDHAR WEATHER

ਚੋਣਾਂ 'ਚ ਕਾਂਗਰਸ ਲਗਾਤਾਰ 100 ਦਾ ਅੰਕੜਾ ਪਾਰ ਨਹੀਂ ਕਰ ਸਕੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ, 2 ਜੁਲਾਈ-ਰਾਸ਼ਟਰਪਤੀ ਦੇ ਭਾਸ਼ਣ ਉਤੇ ਪੀ.ਐਮ. ਨਰਿੰਦਰ ਮੋਦੀ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਕਾਂਗਰਸ ਲਗਾਤਾਰ 100 ਦਾ ਅੰਕੜਾ ਪਾਰ ਨਹੀਂ ਕਰ ਸਕੀ। ਕਾਂਗਰਸ ਨੂੰ 13 ਸੂਬਿਆਂ ਵਿਚੋਂ 0 ਸੀਟ ਆਈ। ਇਸ ਦੌਰਾਨ ਪੀ.ਐਮ. ਮੋਦੀ ਨੇ ਰਾਹੁਲ ਗਾਂਧੀ ਨੂੰ ਬੱਚਾ ਵੀ ਕਿਹਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ