JALANDHAR WEATHER

ਸੀ. ਏ. ਏ. ਨੂੰ ਲੈ ਕੇ ਵਿਰੋਧੀਆਂ ਨੇ ਲੋਕਾਂ ਨੂੰ ਕੀਤਾ ਗੁੰਮਰਾਹ - ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ, 2 ਜੁਲਾਈ-ਅੱਜ ਸੰਸਦ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦੀ ਲੋਕਤੰਤਰੀ ਪ੍ਰਕਿਰਿਆ 'ਤੇ ਸਵਾਲ ਚੁੱਕ ਕੇ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਸੀ.ਏ.ਏ. ਨੂੰ ਲੈ ਕੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੇਸ਼ ਨੂੰ ਦੰਗਿਆਂ ਵਿਚ ਧੱਕਣ ਦੀ ਸਾਜ਼ਿਸ਼ ਹੋਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ