JALANDHAR WEATHER

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਹਾਥਰਸ ਹਾਦਸੇ 'ਤੇ ਜਤਾਇਆ ਦੁੱਖ

ਨਵੀਂ ਦਿੱਲੀ, 2 ਜੁਲਾਈ-ਭਾਰਤ ਦੀ ਰਾਸ਼ਟਰਪਤੀ ਨੇ ਟਵੀਟ ਕੀਤਾ ਕਿ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਹਾਦਸੇ ਵਿਚ ਔਰਤਾਂ ਅਤੇ ਬੱਚਿਆਂ ਸਮੇਤ ਕਈ ਸ਼ਰਧਾਲੂਆਂ ਦੀ ਮੌਤ ਦੀ ਖ਼ਬਰ ਦਿਲ ਨੂੰ ਦਹਿਲਾ ਦੇਣ ਵਾਲੀ ਹੈ। ਮੈਂ ਉਨ੍ਹਾਂ ਲੋਕਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ ਹੈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੀ ਹਾਂ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ