JALANDHAR WEATHER

ਹਾਥਰਸ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 100 ਤੋਂ ਪਾਰ

ਹਾਥਰਸ, (ਉੱਤਰ ਪ੍ਰਦੇਸ਼), 2 ਜੁਲਾਈ-ਹਾਥਰਸ 'ਚ ਧਾਰਮਿਕ ਸਮਾਗਮ ਦੌਰਾਨ ਮਚੀ ਭਗਦੜ 'ਚ ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਹਾਦਸੇ ਤੋਂ ਬਾਅਦ ਚਾਰੋ ਪਾਸੇ ਚੀਕ-ਚਿਹਾੜਾ ਮਚ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ