JALANDHAR WEATHER

3 ਵਾਹਨਾਂ ਦੀ ਟੱਕਰ 'ਚ 2 ਵਿਅਕਤੀਆਂ ਦੀ ਮੌਤ

ਭਵਾਨੀਗੜ੍ਹ, 2 ਜੁਲਾਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਨੇੜਲੇ ਪਿੰਡ ਨਦਾਮਪੁਰ ਵਿਖੇ ਕੌਮੀ ਮਾਰਗ ’ਤੇ ਤਿੰਨ ਵਾਹਨਾਂ ’ਚ ਹੋਈ ਭਿਆਨਕ ਟੱਕਰ ਵਿਚ 2 ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਜਾਣ ਅਤੇ 4 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲੋਕਾਂ ਨੇ ਇਸ ਸੜਕ ਹਾਦਸੇ ਸੰਬੰਧੀ ਫੋਨ ਕਰਕੇ ਪੁਲਿਸ ਨੂੰ ਸੂਚਨਾ ਦਿੱਤੀ। ਜ਼ਖ਼ਮੀਆਂ ਨੂੰ ਲੋਕਾਂ ਨੇ ਚੁੱਕ ਕੇ ਪਟਿਆਲਾ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ