JALANDHAR WEATHER

ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਖੇਪ ਸਮੇਤ 3 ਕਾਬੂ

ਅੰਮ੍ਰਿਤਸਰ, 2 ਜੁਲਾਈ-ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ 'ਚੋਂ ਇਕੋ ਦਿਨ ਅੰਦਰ ਬਰਾਮਦ ਕੀਤੀ ਗਈ 5 ਕਿਲੋਗ੍ਰਾਮ ਹੈਰੋਇਨ ਦੀ ਇਹ ਦੂਜੀ ਖੇਪ ਹੈ, ਜਦਕਿ ਇਕ ਹਫ਼ਤੇ ਤੋਂ ਵੀ ਘੱਟ ਸਮੇਂ ਵਿਚ ਅੰਮ੍ਰਿਤਸਰ 'ਚੋਂ ਕੁੱਲ 27.2 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ