JALANDHAR WEATHER

ਹਾਥਰਸ ਘਟਨਾ 'ਤੇ ਪੀ.ਐਮ. ਨਰਿੰਦਰ ਮੋਦੀ ਵਲੋਂ ਟਵੀਟ

ਨਵੀਂ ਦਿੱਲੀ, 2 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਉੱਤਰ ਪ੍ਰਦੇਸ਼ ਦੇ ਹਾਥਰਸ ਵਿਚ ਵਾਪਰੀ ਦੁਖਦਾਈ ਘਟਨਾ ਦੇ ਸੰਬੰਧ ਵਿਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਗੱਲਬਾਤ ਕੀਤੀ ਹੈ। ਯੂ.ਪੀ. ਸਰਕਾਰ ਸਾਰੇ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿਚ ਲੱਗੀ ਹੋਈ ਹੈ। ਮੇਰੀ ਸੰਵੇਦਨਾ ਉਨ੍ਹਾਂ ਲੋਕਾਂ ਨਾਲ ਹੈ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਇਸ ਦੇ ਨਾਲ, ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ