JALANDHAR WEATHER

ਪਤੀ ਵਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ

ਮਾਨਸਾ, 2 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜਲੇ ਪਿੰਡ ਕੋਟਲੀ ਕਲਾਂ ਵਿਖੇ ਪਤੀ ਵਲੋਂ ਪਤਨੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬਿੱਕਰ ਸਿੰਘ ਦਾ ਆਪਣੀ ਪਤਨੀ ਵੀਰਪਾਲ ਕੌਰ (37) ਨਾਲ ਕਿਸੇ ਗੱਲੋਂ ਝਗੜਾ ਹੋ ਗਿਆ। ਕਥਿਤ ਦੋਸ਼ੀ ਨੇ ਗ਼ੁੱਸੇ 'ਚ ਆ ਕੇ ਉਸ ਦੇ ਸਿਰ 'ਚ ਕਹੀ ਦੇ ਵਾਰ ਕਰਕੇ ਬੇਰਹਿਮੀ ਨਾਲ ਮਾਰ ਦਿੱਤਾ। ਮ੍ਰਿਤਕਾ 2 ਬੱਚਿਆਂ ਦੀ ਮਾਂ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ