JALANDHAR WEATHER

ਛੱਤੀਸਗੜ੍ਹ : ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ 5 ਨਕਸਲੀ ਢੇਰ

ਛੱਤੀਸਗੜ੍ਹ, 2 ਜੁਲਾਈ-ਨਰਾਇਣਪੁਰ ਜ਼ਿਲ੍ਹੇ ਦੇ ਕੋਹਕਾਮੇਟਾ ਥਾਣਾ ਖੇਤਰ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਪੰਜ ਨਕਸਲੀ ਮਾਰੇ ਗਏ। ਸਰਚ ਆਪ੍ਰੇਸ਼ਨ ਜਾਰੀ ਹੈ। ਨਰਾਇਣਪੁਰ ਪੁਲਿਸ ਨੇ ਇਹ ਸਾਰੀ ਜਾਣਕਾਰੀ ਦਿੱਤੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ