JALANDHAR WEATHER

ਬੀਬੀ ਸੁਰਜੀਤ ਕੌਰ ਮੁੜ ਅਕਾਲੀ ਦਲ 'ਚ ਹੋਏ ਸ਼ਾਮਿਲ

 ਚੰਡੀਗੜ੍ਹ, 2 ਜੁਲਾਈ-ਸੁਰਜੀਤ ਕੌਰ ਮੁੜ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ। ਦੱਸ ਦਈਏ ਕਿ ਇਸ ਦੌਰਾਨ ਬੀਬੀ ਜਗੀਰ ਕੌਰ ਸਮੇਤ ਕਈ ਅਕਾਲੀ ਵਰਕਰ ਵੀ ਮੌਜੂਦ ਸਨ ਜਿਨ੍ਹਾਂ ਦੀ ਹਾਜ਼ਰੀ ਵਿਚ ਸੁਰਜੀਤ ਕੌਰ ਦੁਬਾਰਾ ਅਕਾਲੀ ਦਲ ਵਿਚ ਸ਼ਾਮਿਲ ਹੋਏ। ਉਹ ਇਸ ਸਮੇਂ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੇ ਉਮੀਦਵਾਰ ਵੀ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ