JALANDHAR WEATHER

ਹਾਥਰਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ 116 ਹੋਈ

ਹਾਥਰਸ, 2 ਜੁਲਾਈ- ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਵੱਡਾ ਹਾਦਸਾ ਵਾਪਰਿਆ ਹੈ। ਸਿਕੰਦਰਰਾਉ ਤੋਂ ਏਟਾ ਰੋਡ 'ਤੇ ਸਥਿਤ ਪਿੰਡ ਫੁੱਲਰਾਏ 'ਚ ਸਤਿਸੰਗ ਸੁਣਨ ਪਹੁੰਚੀ ਹਜ਼ਾਰਾਂ ਦੀ ਭੀੜ ਜਦੋਂ ਸਤਿਸੰਗ ਸੁਣਨ ਤੋਂ ਬਾਅਦ ਬਾਹਰ ਨਿਕਲ ਰਹੀ ਸੀ ਤਾਂ ਭਾਜੜ ਮਚ ਗਈ। ਇਸ ਦੌਰਾਨ 116 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ