JALANDHAR WEATHER

ਹਾਥਰਸ ਘਟਨਾ ਦੇ ਸਾਜ਼ਿਸ਼ਕਰਤਾ ਅਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦੇਵੇਗੀ - ਯੋਗੀ ਆਦਿਤਿਆਨਾਥ

ਹਾਥਰਸ, 2 ਜੁਲਾਈ- ਹਾਥਰਸ ਭਗਦੜ 'ਤੇ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦੁਖੀ ਪਰਿਵਾਰਾਂ ਨਾਲ ਡੂੰਘਾ ਦੁੱਖ ਅਤੇ ਹਮਦਰਦੀ ਪ੍ਰਗਟ ਕੀਤੀ ਹੈ। ਭਾਰਤ ਸਰਕਾਰ ਅਤੇ ਰਾਜ ਸਰਕਾਰ ਨੇ ਵੀ 2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮ੍ਰਿਤਕਾਂ ਦੇ ਪਰਿਵਾਰ ਨੂੰ 50,000 ਰੁਪਏ ਅਤੇ ਗੰਭੀਰ ਜ਼ਖਮੀਆਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਦੇਵੇਗੀ । ਉਨ੍ਹਾਂ ਕਿਹਾ ਕਿ ਭਾਵੇਂ ਇਹ ਹਾਦਸਾ ਹੈ ਜਾਂ ਸਾਜ਼ਿਸ਼, ਅਸੀਂ ਇਸ ਦੀ ਤਹਿ ਤੱਕ ਪਹੁੰਚ ਕਰਾਂਗੇ। ਇਸ ਘਟਨਾ ਦੇ ਸਾਜ਼ਿਸ਼ਕਰਤਾਵਾਂ ਅਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦੇਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ