5ਅਦਾਕਾਰ ਅਕਸ਼ੈ ਕੁਮਾਰ ਨੇ ਲੋਕ ਗਾਇਕਾ ਗਲੋਰੀ ਬਾਵਾ ਦੀ 25 ਲੱਖ ਰੁਪਏ ਦੇ ਕੇ ਕੀਤੀ ਮਦਦ
ਅੰਮ੍ਰਿਤਸਰ, 6 ਜੁਲਾਈ-ਮਰਹੂਮ ਗਾਇਕਾ ਗੁਰਮੀਤ ਬਾਵਾ ਜਿਨ੍ਹਾਂ ਨੂੰ ਸਾਰੀ ਦੁਨੀਆ ਵਿਚ ਲੰਬੀ ਹੇਕ ਦੀ ਮਲਿਕਾ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਸੀ। ਗੁਰਮੀਤ ਬਾਵਾ, ਲਾਚੀ ਬਾਵਾ ਅਤੇ ਕਿਰਪਾਲ ਸਿੰਘ ਬਾਵਾ ਦੇ ਅਚਨਚੇਤ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਸਪੁੱਤਰੀ ਪੰਜਾਬੀ ਲੋਕ ਗਾਇਕਾ ਗਲੋਰੀ ਬਾਵਾ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ...
... 3 hours 49 minutes ago