JALANDHAR WEATHER

ਸੰਵਿਧਾਨ ਸਾਡੇ ਲਈ ਹੈ ਚਾਨਣ ਮੁਨਾਰਾ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 3 ਜੁਲਾਈ- ਰਾਜ ਸਭਾ ਵਿਚ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 60 ਸਾਲ ਬਾਅਦ ਕੋਈ ਸਰਕਾਰ ਤੀਜੀ ਵਾਰ ਸੱਤਾ ਵਿਚ ਆਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੇ ਭੁਲੇਖੇ ਵਾਲੀ ਰਾਜਨੀਤੀ ਨੂੰ ਨਕਾਰ ਦਿੱਤਾ ਅਤੇ ਸਾਡੇ ਕੰਮ ਨੂੰ ਤਰਜੀਹ ਦਿੱਤੀ ਹੈ। ਸੰਵਿਧਾਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਸ਼ਬਦ ਸਾਡੇ ਲਈ ਬਹੁਤ ਕੀਮਤੀ ਹਨ ਅਤੇ ਸੰਵਿਧਾਨ ਸਾਡੇ ਲਈ ਚਾਨਣ ਮੁਨਾਰੇ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੂੰ ਜਨਾਦੇਸ਼ ਸਮਝ ਨਹੀਂ ਆਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ