JALANDHAR WEATHER

ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹ ਭੇਜਣ 'ਤੇ ਕਾਂਗਰਸ ਕਰਦੀ ਹੈ ਹੰਗਾਮਾ - ਪੀ. ਐੱਮ. ਨਰਿੰਦਰ ਮੋਦੀ

ਨਵੀਂ ਦਿੱਲੀ, 3 ਜੁਲਾਈ-ਰਾਸ਼ਟਰਪਤੀ ਦੇ ਸੰਬੋਧਨ 'ਤੇ ਧੰਨਵਾਦ ਮਤੇ 'ਤੇ ਰਾਜ ਸਭਾ 'ਚ ਬੋਲਦਿਆਂ ਪੀ.ਐੱਮ. ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਜਦੋਂ ਵੀ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹ ਭੇਜਿਆ ਜਾਂਦਾ ਹੈ ਤਾਂ ਹੰਗਾਮਾ ਕਰਦੀ ਹੈ। ਫਿਰ ਕਹਿੰਦੀ ਹੈ ਕਿ ਜਾਂਚ ਏਜੰਸੀਆਂ ਦੀ ਦੁਰਵਰਤੋਂ ਹੋ ਰਹੀ ਹੈ। ਭ੍ਰਿਸ਼ਟਾਚਾਰ ਕਰਨ ਵਿਚ 'ਆਪ' ਤੇ ਕਾਂਗਰਸੀ ਦੋਵੇਂ ਭਾਈਵਾਲ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ