JALANDHAR WEATHER

5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਚੁੱਕਣਗੇ ਸਹੁੰ - ਸੂਤਰ

ਚੰਡੀਗੜ੍ਹ, 3 ਜੁਲਾਈ-ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਦੱਸ ਦਈਏ ਕਿ ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਕੇ ਸਾਂਸਦ ਬਣੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ