JALANDHAR WEATHER

ਸ਼ੰਭੂ ਵਿਖੇ ਲੱਗੇ ਕਿਸਾਨ ਮੋਰਚੇ 'ਚ ਪਹੁੰਚੇ ਸੁਖਪਾਲ ਸਿੰਘ ਖਹਿਰਾ

ਸ਼ੰਭੂ, 3 ਜੁਲਾਈ (ਅਮਨਦੀਪ ਸਿੰਘ)-ਸ਼ੰਭੂ ਵਿਖੇ ਲੱਗੇ ਕਿਸਾਨ ਮੋਰਚੇ ਵਿਚ ਸੁਖਪਾਲ ਸਿੰਘ ਖਹਿਰਾ ਪਹੁੰਚੇ, ਜਿਥੇ ਉਨ੍ਹਾਂ ਵਲੋਂ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ ਗਈ। ਦੱਸ ਦਈਏ ਕਿ ਤਕਰੀਬਨ ਪੰਜ ਮਹੀਨੇ ਦੇ ਕਰੀਬ ਦਾ ਸਮਾਂ ਕਿਸਾਨ ਮੋਰਚੇ ਨੂੰ ਹੋ ਚੁੱਕਾ ਹੈ, ਜਿਥੇ ਕਿਸਾਨ ਸ਼ੰਭੂ ਬਾਰਡਰ ਉਤੇ ਆਪਣੇ ਟਰੈਕਟਰ-ਟਰਾਲੀਆਂ ਸਮੇਤ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ, ਉਥੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਸੁਖਪਾਲ ਸਿੰਘ ਖਹਿਰਾ ਪਹੁੰਚੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ