JALANDHAR WEATHER

ਪ੍ਰਧਾਨ ਮੰਤਰੀ ਨੇ ਕੀਤੀ ਜਗਦੀਪ ਧਨਖੜ ਨਾਲ ਮੁਲਾਕਾਤ

ਨਵੀਂ ਦਿੱਲੀ, 3 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜ ਸਭਾ ਦੇ 264ਵੇਂ ਸੈਸ਼ਨ ਦੀ ਸਮਾਪਤੀ ਤੋਂ ਬਾਅਦ ਸੰਸਦ ਭਵਨ ਵਿਖੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਦਨ ਦੇ ਨੇਤਾ (ਰਾਜ ਸਭਾ) ਜੇ.ਪੀ. ਨੱਢਾ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ