JALANDHAR WEATHER

ਔਰਤ ਦੇ ਕਤਲ ਮਾਮਲੇ 'ਚ ਪਤੀ, ਸੱਸ ਤੇ ਦਿਓਰ ਖਿਲਾਫ਼ ਮਾਮਲਾ ਦਰਜ

ਮਾਨਸਾ, 3 ਜੁਲਾਈ (ਬਲਵਿੰਦਰ ਧਾਲੀਵਾਲ)-ਬੀਤੇ ਕੱਲ੍ਹ ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਪਤਨੀ ਦਾ ਕਹੀ ਨਾਲ ਕਤਲ ਕਰਨ ਵਾਲੇ ਪਤੀ, ਸੱਸ ਤੇ ਦਿਓਰ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਕਤਲ ਮਾਮਲੇ ਵਿਚ ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਭਾਲ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ