JALANDHAR WEATHER

ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਲਈ ਮਿਲੀ ਪੈਰੋਲ

ਅੰਮ੍ਰਿਤਸਰ, 3 ਜੁਲਾਈ (ਰੇਸ਼ਮ ਸਿੰਘ)-ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ 4 ਦਿਨਾਂ ਲਈ ਪੈਰੋਲ ਮਿਲ ਗਈ ਹੈ, ਜਿਸ ਨਾਲ ਉਨ੍ਹਾਂ ਦੇ ਬਤੌਰ ਲੋਕ ਸਭਾ ਮੈਂਬਰ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ ਹੈ। ਉਹ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ। ਇਸ ਦੀ ਪੁਸ਼ਟੀ ਡੀ.ਸੀ. ਘਣਸ਼ਆਮ ਥੋਰੀ ਵਲੋਂ ਕੀਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ