JALANDHAR WEATHER

ਡਾਕਟਰ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ 3 ਗ੍ਰਿਫ਼ਤਾਰ

ਬਠਿੰਡਾ, 3 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ)-ਮੌੜ ਮੰਡੀ ਦੇ ਇਕ ਡਾਕਟਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਉਸ ਕੋਲੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਤਿੰਨ ਜਣਿਆਂ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ 'ਚ ਦੋ ਜਣੇ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮਹਿਰੋ ਮੱਲਪੁਰ ਤੇ ਕੋਟ ਰਾਂਝਾ ਅਤੇ ਇਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਹਿਬਲਪੁਰ ਨਾਲ ਸੰਬੰਧਿਤ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ