JALANDHAR WEATHER

ਨਸ਼ੇ ਦਾ ਟੀਕਾ ਲਾਉਣ ਕਾਰਨ ਨੌਜਵਾਨ ਦੀ ਮੌਤ

ਓਠੀਆਂ, 3 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਅਧੀਨ ਪੈਂਦੇ ਪਿੰਡ ਕੋਟਲੀ ਸੱਕਾ ਦੇ ਇਕ 22- 23 ਸਾਲਾ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਪੁੱਤਰ ਚੰਨ ਸਿੰਘ ਜੋ ਕਿ ਨਸ਼ਿਆਂ ਦਾ ਆਦੀ ਸੀ, ਬੀਤੀ ਰਾਤ ਕੋਠੇ ਉੱਤੇ ਸੁੱਤਾ ਪਿਆ ਸੀ, ਨਸ਼ੇ ਦਾ ਟੀਕਾ ਲਾਉਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਨੂੰ ਸਵੇਰੇ ਇਸ ਦਾ ਪਤਾ ਲੱਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ