JALANDHAR WEATHER

ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਵਲੋਂ ਲੋਕ ਸਭਾ ਸਪੀਕਰ ਨਾਲ ਮੁਲਾਕਾਤ

ਨਵੀਂ ਦਿੱਲੀ, 3 ਜੁਲਾਈ-ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਰਾਪੂ ਨੇ ਦਿੱਲੀ ਵਿਚ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਕੋਟਾ ਗ੍ਰੀਨਫੀਲਡ ਏਅਰਪੋਰਟ 'ਤੇ ਸਮੀਖਿਆ ਬੈਠਕ ਕੀਤੀ। ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਕਿਹਾ ਕਿ ਮੰਤਰਾਲਾ ਹਵਾਈ ਅੱਡੇ ਨੂੰ ਲੈ ਕੇ ਗੰਭੀਰ ਹੈ, ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਡੀ.ਪੀ.ਆਰ. ਤਿਆਰ ਕਰਨ, ਐਨ.ਓ. ਸੀ. ਅਤੇ ਹੋਰ ਰਸਮੀ ਕਾਰਵਾਈਆਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦਾ ਟੀਚਾ ਨਿਰਮਾਣ ਸ਼ੁਰੂ ਹੋਣ ਦੇ 2 ਸਾਲਾਂ ਅੰਦਰ ਹਵਾਈ ਅੱਡੇ ਨੂੰ ਚਾਲੂ ਕਰਨਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ