JALANDHAR WEATHER

ਜਲੰਧਰ : ਮੈਰੀਟੋਰੀਅਸ ਟੀਚਰਜ਼ ਯੂਨੀਅਨ ਵਲੋਂ ਸੀ.ਐਮ. ਖਿਲਾਫ ਧਰਨਾ

ਜਲੰਧਰ, 3 ਜੁਲਾਈ-ਮੈਰੀਟੋਰੀਅਸ ਟੀਚਰਜ਼ ਯੂਨੀਅਨ ਵਲੋਂ ਸੀ.ਐਮ. ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਜਿਸ ਕਰਕੇ ਸਾਨੂੰ ਇਹ ਕਦਮ ਚੁੱਕਣਾ ਪਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ