JALANDHAR WEATHER

ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ, 3 ਜੁਲਾਈ-ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਰਾਂਚੀ ਦੇ ਰਾਜ ਭਵਨ ਵਿਚ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਅਸਤੀਫਾ ਸੌਂਪਿਆ। ਅਸਤੀਫ਼ਾ ਸੌਂਪਣ ਤੋਂ ਬਾਅਦ ਚੰਪਾਈ ਸੋਰੇਨ ਨੇ ਕਿਹਾ ਕਿ ਕੁਝ ਦਿਨ ਪਹਿਲਾਂ, ਮੈਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਅਤੇ ਮੈਨੂੰ ਰਾਜ ਦੀ ਜ਼ਿੰਮੇਵਾਰੀ ਮਿਲੀ ਸੀ। ਹੇਮੰਤ ਸੋਰੇਨ ਦੇ ਵਾਪਸ ਆਉਣ ਤੋਂ ਬਾਅਦ, ਸਾਡੇ ਗੱਠਜੋੜ ਨੇ ਇਹ ਫੈਸਲਾ ਲਿਆ ਹੈ ਅਤੇ ਅਸੀਂ ਹੇਮੰਤ ਨੂੰ ਚੁਣਿਆ। ਸੋਰੇਨ ਸਾਡੇ ਨੇਤਾ ਹਨ, ਹੁਣ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ