JALANDHAR WEATHER

ਹਾਥਰਸ ਘਟਨਾ ਦੀ ਜਾਂਚ ਲਈ 3 ਮੈਂਬਰੀ ਨਿਆਂਇਕ ਜਾਂਚ ਕਮਿਸ਼ਨ ਦਾ ਗਠਨ

ਹਾਥਰਸ , 3 ਜੁਲਾਈ- ਉੱਤਰ ਪ੍ਰਦੇਸ਼ ਦੇ ਰਾਜਪਾਲ ਨੇ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ (ਸੇਵਾਮੁਕਤ) ਬ੍ਰਿਜੇਸ਼ ਕੁਮਾਰ ਸ੍ਰੀਵਾਸਤਵ (2) ਦੀ ਅਗਵਾਈ ਵਿਚ ਤਿੰਨ ਮੈਂਬਰੀ ਨਿਆਂਇਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ ਤਾਂ ਜੋ ਹਾਥਰਸ ਭਗਦੜ ਦੀ ਘਟਨਾ ਦੀ ਜਾਂਚ ਕਰਨਗੇ ਅਤੇ ਜਾਂਚ ਤੋਂ ਬਾਅਦ ਰਾਜ ਸਰਕਾਰ ਨੂੰ ਰਿਪੋਰਟ ਸੌਂਪੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ