129 ਤੇ 10 ਜੁਲਾਈ ਨੂੰ ਪ੍ਰਧਾਨ ਮੰਤਰੀ ਮੋਦੀ ਜਾਣਗੇ ਆਸਟ੍ਰੀਆ
ਨਵੀਂ ਦਿੱਲੀ, 8 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ 9 ਤੋਂ 10 ਜੁਲਾਈ ਤੱਕ ਆਸਟ੍ਰੀਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਾ ਇਹ ਦੌਰਾ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ 41 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਆਸਟ੍ਰੀਆ ਦੇ ਦੌਰੇ ’ਤੇ ਜਾ ਰਹੇ....
... 2 hours 15 minutes ago