JALANDHAR WEATHER

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਜਾਵੇਗੀ ਭਾਰਤੀ ਟੀਮ

ਨਵੀਂ ਦਿੱਲੀ, 4 ਜੁਲਾਈ- ਵਿਸ਼ਵ ਕੱਪ ਜਿੱਤ ਭਾਰਤ ਪੁੱਜੀ ਟੀਮ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰੇਗੀ। ਟੀਮ ਦੇ ਨਾਲ ਕੋਚ ਰਾਹੁਲ ਦ੍ਰਾਵਿਡ ਅਤੇ ਸਹਿਯੋਗੀ ਸਟਾਫ਼ ਦੇ ਮੈਂਬਰ ਵੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਟੀਮ ਮੁੰਬਈ ਲਈ ਰਵਾਨਾ ਹੋ ਜਾਵੇਗੀ, ਜਿਥੇ ਕੇ ਸ਼ਾਮ ਨੂੰ ਉਹ ਮਰੀਨ ਡ੍ਰਾਈਵ ਵਿਖੇ ਵਿਕਟਰੀ ਪਰੇਡ ਵਿਚ ਸ਼ਾਮਿਲ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ