JALANDHAR WEATHER

ਬਿ੍ਟੇਨ ਵਿਚ ਆਮ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

ਲੰਡਨ, 4 ਜੁਲਾਈ- ਬਿ੍ਟੇਨ ਵਿਚ ਆਮ ਚੋਣਾਂ ਲਈ ਅੱਜ ਵੋਟਿੰਗ ਹੋਵੇਗੀ। ਭਾਰਤੀ ਸਮੇਂ ਅਨੁਸਾਰ ਸਵੇਰੇ 11 ਵਜੇ ਵੋਟਾਂ ਪਾਈਆਂ ਜਾਣਗੀਆਂ। ਦੱਸ ਦੇਈਏ ਕਿ ਮੁੱਖ ਮੁਕਾਬਲਾ ਕੰਜ਼ਰਵੇਟਿਵ ਪਾਰਟੀ ਅਤੇ ਵਿਰੋਧੀ ਲੇਬਰ ਪਾਰਟੀ ਵਿਚਾਲੇ ਹੈ। ਇਨ੍ਹਾਂ ਚੋਣਾਂ ਵਿਚ ਰਿਸ਼ੀ ਸੁਨਕ ਤੇ ਕੀਰ ਸਟਾਰਮਰ ਆਹਮੋ ਸਾਹਮਣੇ ਹਨ। ਸਰਵੇਖਣਾਂ ਅਨੁਸਾਰ ਵਿਰੋਧੀ ਲੇਬਰ ਪਾਰਟੀ ਨੂੰ ਬਹੁਮਤ ਮਿਲਣ ਦਾ ਦਾਅਵਾ ਕੀਤਾ ਗਿਆ ਹੈ ਅਤੇ ਇਹ ਵੀ ਕਿਹਾ ਗਿਆ ਹੈ ਕਿ ਕੀਰ ਸਟਾਰਮਰ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ